Arvind Kejriwal: ਕੋਰਟ ਨੇ ਕੇਜਰੀਵਾਲ ਦੇ ਭਾਸ਼ਣ ਅਤੇ ਚੋਣ ਪ੍ਰਚਾਰ ਸਬੰਧੀ ਕੋਈ ਰੋਕ ਨਹੀਂ ਲਗਾਈ- ਵਕੀਲ

ਮਨਪ੍ਰੀਤ ਸਿੰਘ May 10, 2024, 16:39 PM IST

Arvind Kejriwal: ਵਕੀਲ ਨੇ ਕਿਹਾ ਕਿ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਦੇ ਮੁੱਖ ਮੰਤਰੀ ਦੇ ਵਜੋਂ ਕੋਈ ਵੀ ਕੰਮ ਨਾ ਕਰਨ ਲਈ ਆਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਕੋਰਟ ਨੇ ਕੇਜਰੀਵਾਲ ਦੇ ਭਾਸ਼ਣ ਅਤੇ ਚੋਣ ਪ੍ਰਚਾਰ ਸਬੰਧੀ ਕੋਈ ਰੋਕ ਨਹੀਂ ਲਗਾਈ। ਵਕੀਲ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੋਵੇਗੀ ਕਿ ਅਰਵਿੰਦ ਕੇਜਰੀਵਾਲ ਨੂੰ ਅੱਜ ਹੀ ਜੇਲ੍ਹ ਚੋਂ ਰਿਹਾਈ ਹੋਵੇ।

More videos

By continuing to use the site, you agree to the use of cookies. You can find out more by Tapping this link