Punjab Lok sabha election : cVIGIL APP ਬਾਰੇ ਜਾਣੋ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਤੋਂ ਅਸਾਨ ਭਾਸ਼ਾ ਰਾਹੀ

ਮਨਪ੍ਰੀਤ ਸਿੰਘ Fri, 12 Apr 2024-7:52 pm,

Punjab Lok sabha election: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇਕ ਨਿਵੇਕਲੀ ਪਹਿਲਕਦਮੀ ਤਹਿਤ ਵੋਟਰਾਂ ਨੂੰ ਚੋਣ ਪ੍ਰਕਿਰਿਆਵਾਂ ਬਾਰੇ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕਰਨ ਲਈ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਹੈ। ਇਸ ਨੂੰ ਸ਼ੁਰੂ ਕਰਨ ਦਾ ਮਕਸਦ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਉਣਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।

More videos

By continuing to use the site, you agree to the use of cookies. You can find out more by Tapping this link