Patiala News: ਪਟਿਆਲਾ ਦੇ ਨੇੜਲੇ ਪਿੰਡਾਂ ਵਿੱਚ ਦੇਖਿਆ ਗਿਆ ਤੇਂਦੂਆ, ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ
ਮਨਪ੍ਰੀਤ ਸਿੰਘ Thu, 29 Aug 2024-4:02 pm,
Patiala News: ਪਟਿਆਲਾ 'ਚ ਪੈਂਦੇ ਕਈ ਪਿੰਡਾਂ ਵਿੱਚ ਇੱਕ ਤੇਂਦੂਆ ਦੇਖਿਆ ਗਿਆ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਤੇ ਲੋਕ ਆਪਣੇ ਘਰਾਂ ਵਿੱਚੋਂ ਨਿਕਲਣ ਤੋਂ ਡਰ ਰਹੇ ਹਨ।