Punjab Aap Candidate list: ਟਿਕਟ ਮਿਲਣ ਮਗਰੋਂ ਸੁਣੋ ਕੀ ਬੋਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ
Punjab Aap Candidate list: ਆਮ ਆਮਦੀ ਪਾਰਟੀ ਨੇ ਲੋਕਸਭਾ ਚੋਣਾਂ ਦੇ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਟਿਕਟ ਦਿੱਤੀ ਹੈ।