Ludhiana News: ਲੋਕ ਇਨਸਾਫ ਪਾਰਟੀ ਦੀ ਮਹਿਲਾ ਵਿੰਗ ਦੀ ਇੰਚਾਰਜ `ਤੇ ਹੋਇਆ ਹਮਲਾ, ਪਾੜੇ ਔਰਤ ਦੇ ਕੱਪੜੇ
Lok Insaf Party Women Wing Incharge manhandled in Ludhiana News: ਲੋਕ ਇਨਸਾਫ ਪਾਰਟੀ ਦੀ ਮਹਿਲਾ ਵਿੰਗ ਦੀ ਇੰਚਾਰਜ 'ਤੇ ਹੋਏ ਹਮਲੇ ਦੌਰਾਨ ਦੋ-ਤਿੰਨ ਵਿਅਕਤੀਆਂ ਵੱਲੋਂ ਔਰਤ ਦੇ ਕੱਪੜੇ ਪਾੜ ਦਿੱਤੇ ਗਏ ਅਤੇ ਗਾਲੀ-ਗਲੋਚ ਕੀਤੀ ਗਈ। ਮਿਲੀ ਜਾਣਕਾਰੀ ਦੇ ਮੁਤਾਬਕ ਦੁਕਾਨ ਦੇ ਕਿਰਾਏ ਨੂੰ ਲੈ ਕੇ ਲੜਾਈ ਹੋਈ ਸੀ ਅਤੇ ਫਿਲਹਾਲ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।