Lok Sabha Meet Hayer: ਬਜਟ ਵਿੱਚ ਇਹ ਕਹਾਵਤ ਹੋਈ ਹੈ ਕਿ 2 ਦਾ ਵਿਕਾਸ ਬਾਕੀ ਸਾਰਿਆਂ ਦਾ ਸੱਤਿਆਨਾਸ- ਮੀਤ ਹੇਅਰ
Lok Sabha Meet Hayer: ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਬਜਟ ਵਿੱਚੋਂ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ਉੱਤੇ ਨਰਾਜ਼ਗੀ ਜ਼ਾਹਰ ਕੀਤੀ। ਇਸ ਮੌਕੇ ਮੀਤ ਹੇਅਰ ਨੇ ਪੰਜਾਬ ਲਈ ਸਪੈਸ਼ਲ ਪੈਕੇਜ ਦੀ ਮੰਗ ਕੀਤੀ। ਮੀਤ ਹੇਅਰ ਨੇ ਇਸ ਬਜਟ ਨੂੰ ਕੁਰਸੀ ਬਚਾਓ ਬਜਟ ਕਰਾਰ ਦਿੱਤਾ।