CM Bhagwant Mann Interview: SAD-BJP ਨੂੰ ਲੈ ਕੇ CM ਮਾਨ ਦਾ ਵੱਡਾ ਇਲਜ਼ਾਮ

रिया बावा Tue, 30 Apr 2024-9:09 am,

CM Bhagwant Mann Interview: 18ਵੀਂ ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੇ ਦੇਸ਼ ਵਿੱਚ ਸਿਆਸਤ ਪੂਰੀ ਤਰ੍ਹਾਂ ਭਖੀ ਹੋਈ। ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਵੱਲੋਂ 13 ਦੀਆਂ 13 ਲੋਕ ਸਭਾ ਸੀਟਾਂ ਉਪਰ ਜਿੱਤ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ CM ਭਗਵੰਤ ਮਾਨ ਨੇ SAD-BJP ਨੂੰ ਲੈ ਕੇ ਵੱਡਾ ਇਲਜ਼ਾਮ ਹੈ।

More videos

By continuing to use the site, you agree to the use of cookies. You can find out more by Tapping this link