PM Modi Rally in Punjab: PM ਮੋਦੀ ਦਾ ਪੰਜਾਬ ਦੌਰੇ ਦਾ ਦੂਜਾ ਦਿਨ, ਗੁਰਦਾਸਪੁਰ ਅਤੇ ਜਲੰਧਰ `ਚ ਕਰਨਗੇ ਚੋਣ ਰੈਲੀ
PM Modi Rally in Punjab: ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਆਪਣੇ ਦੋ ਦਿਨਾਂ ਚੋਣ ਦੌਰੇ ਦੇ ਤਹਿਤ ਗੁਰਦਾਸਪੁਰ ਅਤੇ ਜਲੰਧਰ ਵਿੱਚ ਰੈਲੀਆਂ ਕਰਨਗੇ। ਬੀਤੇ ਦਿਨੀ PM ਨਰਿੰਦਰ ਮੋਦੀ ਨੇ ਪਟਿਆਲਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕੀਤਾ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਇੱਕ ਚੋਣ ਰੈਲੀ ਨੂੰ ਸੰਬੋਧਨ ਕਰਨਗੇ।