Pawan Kumar Tinu Interview: ਅਕਾਲੀ ਦਲ ਨੂੰ ਵੱਡੇ ਬਦਲਾਅ ਦੀ ਲੋੜ-ਪਵਨ ਕੁਮਾਰ ਟੀਨੂੰ
Pawan Kumar Tinu Interview: ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਜ਼ੀ ਪੰਜਾਬ-ਹਰਿਆਣਾ-ਹਿਮਾਚਲ ਦੇ ਪ੍ਰਤੀਨਿਧ ਨਾਲ ਖਾਸ ਗੱਲਬਾਤ ਦੌਰਾਨ ਦੱਸਿਆ ਕਿ ਅਕਾਲੀ ਦਲ ਵਿੱਚ ਵੱਡੇ ਬਦਲਾਅ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਚਰਨਜੀਤ ਚੰਨੀ ਖੁਦ ਕਹਿ ਰਹੇ ਹਨ ਕਿ ਉਨ੍ਹਾਂ ਨੇ ਜਲੰਧਰ ਵਿੱਚ 2 ਮਹੀਨੇ ਲਈ ਕੋਠੀ ਲਈ ਹੈ। ਜ਼ਾਹਿਰ ਹੈ ਕਿ ਇਸ ਤੋਂ ਬਾਅਦ ਉਹ ਦਿਖਾਈ ਨਹੀਂ ਦੇਣਗੇ। ਆਓ ਸੁਣਦੇ ਇਸ ਇੰਟਰਵਿਊ ਦਾ ਖਾਸ ਅੰਸ਼-