Rajwinder Singh Dharamkot Interview: ਅਕਾਲੀ ਦਲ ਨੇ ਆਪਣੇ ਸਿਧਾਂਤਾਂ `ਤੇ ਚੱਲਦੇ ਹੋਏ ਭਾਜਪਾ ਨਾਲ ਗਠਜੋੜ ਨਹੀਂ ਕੀਤਾ-ਰਾਜਵਿੰਦਰ ਸਿੰਘ
ਰਵਿੰਦਰ ਸਿੰਘ Sun, 21 Apr 2024-1:13 pm,
Laljit Singh Bhullar Interview: ਸ਼੍ਰੋਮਣੀ ਅਕਾਲੀ ਦਲ ਦੇ ਫ਼ਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਰਾਜਵਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਮਾਂ ਪਾਰਟੀ ਹੈ। ਉਨ੍ਹਾਂ ਨੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਲੋਕਾਂ ਦੀ ਆਵਾਜ਼ ਚੁੱਕਦੀ ਰਹੀ ਹੈ। ਦੂਜੀਆਂ ਪਾਰਟੀਆਂ ਗੁਮਰਾਹ ਕਰਕੇ ਸੱਤਾ ਵਿੱਚ ਜ਼ਰੂਰ ਆ ਗਈਆਂ ਹਨ ਪਰ ਅਕਾਲੀ ਦਲ ਹਮੇਸ਼ਾ ਸਿਧਾਂਤਾਂ ਦੀ ਗੱਲ ਕਰਦੀ ਹੈ।