Republic Day 2024: ਪੂਰਾ ਦੇਸ਼ ਅੱਜ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। 75ਵੇਂ ਗਣਤੰਤਰ ਦਿਵਸ ਮੌਕੇ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਦਿੱਲੀ 'ਚ ਕੌਮੀ ਝੰਡਾ ਲਹਿਰਾਇਆ। ਇਸ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ ਜਿਸ ਵਿੱਚ ਫੌਜ ਵੱਲੋਂ ਸਲਾਮੀ ਵੀ ਦਿੱਤੀ ਜਾ ਰਹੀ ਹੈ। ਇਸ ਦੌਰਾਨ ਰਾਸ਼ਟਰੀ ਗੀਤ ਵੀ ਪਿੱਛੇ ਸੁਣਾਈ ਦੇ ਰਿਹਾ ਹੈ।