Ravneet Singh Bittu: ਲੁਧਿਆਣਾ `ਚ BJP ਉਮੀਦਵਾਰ ਬਿੱਟੂ ਨੇ ਕਿਹਾ- IT ਵਿਭਾਗ `ਚ ਦਰਜ ਕਰਾਵਾਂਗਾ ਸ਼ਿਕਾਇਤ
Ravneet Singh Bittu: ਲੁਧਿਆਣਾ 'ਚ ਅੱਜ (ਐਤਵਾਰ) ਭਾਜਪਾ ਉਮੀਦਵਾਰ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਵਾਇਰਲ ਹੋ ਰਹੀ ਆਡੀਓ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ ਜਿਸ ਨੇ ਵੀ ਇਹ ਆਡੀਓ ਵਾਇਰਲ ਕੀਤਾ ਹੈ, ਉਹ ਇਸ ਸਬੰਧੀ ਪੁਲਿਸ ਦੇ ਆਈਟੀ ਸੈੱਲ ਵਿੱਚ ਸ਼ਿਕਾਇਤ ਦਰਜ ਕਰਵਾਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਕਸ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।