Ludhiana Cms Cash Van Robbery Case: ਲੁਧਿਆਣਾ ਕੈਸ਼ ਵੈਨ ਲੁੱਟ ਮਾਮਲਾ, ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਕੀਤੇ ਵੱਡੇ ਖੁਲਾਸੇ

Jun 22, 2023, 08:13 AM IST

Ludhiana Cms Cash Van Robbery Case: ਲੁਧਿਆਣਾ ਕੈਸ਼ ਵੈਨ ਲੁੱਟ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਵੱਡੇ ਖੁਲਾਸੇ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਲੁੱਟ ਮਾਮਲੇ 'ਚ ਹੁਣ ਤੱਕ 18 ਮੁਲਜ਼ਮਾਂ ਦੀ ਗ੍ਰਿਫਤਾਰੀ ਹੋ ਚੁਕੀ ਹੈ ਤੇ 7 ਕਰੋੜ 14 ਲੱਖ ਰਿਕਵਰ ਹੋ ਚੁੱਕੇ ਹਨ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਇਹ ਵੀ ਖੁਲਾਸਾ ਕੀਤਾ ਕਿ ਲੁਧਿਆਣਾ ਪੁਲਿਸ ਨੂੰ ਬਰਨਾਲਾ ਦੇ ਗੰਦੇ ਨਾਲੇ ਤੋਂ 5 DVR ਵੀ ਮਿਲੇ ਹਨ।

More videos

By continuing to use the site, you agree to the use of cookies. You can find out more by Tapping this link