Ludhiana Fire News: ਦੁੱਗਰੀ ਰੋਡ ਉਪਰ ਠੇਕੇ ਦੇ ਨਾਲ ਬਣੇ ਅਹਾਤੇ ਨੂੰ ਲੱਗੀ ਅੱਗ, ਵੇਖੋ ਵੀਡੀਓ
Jul 20, 2023, 10:26 AM IST
Ludhiana Fire News: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਦੁੱਗਰੀ ਰੋਡ ਉਪਰ ਠੇਕੇ ਦੇ ਨਾਲ ਬਣੇ ਅਹਾਤੇ 'ਚ ਅੱਗ ਲੱਗਣ ਦੀ ਘਟਨਾ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮੌਕੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਅੱਗ ਉਪਰ ਕਾਬੂ ਪਾਇਆ ਗਿਆ। ਇਸ ਘਟਨਾ 'ਚ ਜਾਨੀ ਨੁਕਸਾਨ ਤੋਂ ਬਚਾਅ ਹੋਇਆ ਹੈ। ਅਹਾਤੇ 'ਚ ਅੱਗ ਲੱਗਣ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੋਟ ਸਰਕਟ ਅੱਗ ਲੱਗਣ ਦਾ ਕਾਰਨ ਬਣਿਆ ਹੈ, ਵੇਖੋ ਵੀਡੀਓ..