Ludhiana News: ਲੁਧਿਆਣਾ ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਨੋਟਿਸ ਜਾਰੀ
Ludhiana News: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਬੱਦੋਵਾਲ ਸਕੂਲ ਦੀ ਛੱਤ ਡਿੱਗਣ ਕਾਰਣ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ ਅਤੇ ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਧਰਨਾ ਚੁੱਕ ਕੇ ਤੈਅ ਥਾਂ ਗਲਾਡਾ ਗਰਾਉਂਡ ਵਿਖੇ ਲਾਉਣ ਦੇ ਹੁਕਮ ਦਿੱਤੇ ਗਏ ਹਨ।