Ludhiana News: ਡ੍ਰਿੰਕ ਐਡ ਡ੍ਰਾਈਵ ਕਰਨ ਵਾਲਿਆਂ ਖਿਲਾਫ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ
Ludhiana News: ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਅਤੇ ਸੜਕ ਸੁਰੱਖਿਆ ਅਮਰਦੀਪ ਸਿੰਘ ਰਾਏ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਪੁਲਿਸ ਸੜਕੀ ਹਾਦਸਿਆਂ ਦਾ ਮੁੱਖ ਕਾਰਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਨੱਥ ਪਾਉਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ ਤੇ ਵਿਸ਼ੇਸ਼ ਸੁਰੱਖਿਆ ਨਾਕੇ ਸਥਾਪਤ ਕਰੇਗੀ।