Ludhiana News: ਪੈਸਿਆਂ ਦੇ ਲੈਣ ਦੇਣ ਦੇ ਚਲਦੇ ਦੋਵਾਂ ਨੌਜਵਾਨਾਂ ਨੇ ਆਪਣੇ ਹੀ ਦੋਸਤ ਦਾ ਕੀਤਾ ਕਤਲ
Ludhiana News: ਲੁਧਿਆਣਾ ਡਿਵੀਜ਼ਨ ਨੰਬਰ ਸੱਤ 'ਤੇ ਇਲਾਕੇ ਵਿੱਚ ਬੁੱਢੇ ਦਰਿਆ ਵਿੱਚੋਂ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਪੁਲਿਸ ਨੇ ਕੁਝ ਹੀ ਘੰਟਿਆਂ ਦੇ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਰਿਹਾ ਹੈ। ਜਾਣਕਾਰੀ ਮੁਤਾਬਿਕ ਪੈਸਿਆਂ ਦੇ ਲੈਣ ਦੇਣ ਦੇ ਚਲਦੇ ਦੋਵਾਂ ਨੇ ਆਪਣੇ ਹੀ ਦੋਸਤ ਦਾ ਕਤਲ ਕਰ ਦਿੱਤਾ ਸੀ।