Punjab Cycle Rally Video: CM ਮਾਨ ਨੇ ਲੁਧਿਆਣਾ `ਚ ਮੈਗਾ ਸਾਈਕਲ ਰੈਲੀ ਦਾ ਕੀਤਾ ਆਗਾਜ਼, ਕਹੀ ਵੱਡੀ ਗੱਲ
Punjab Biggest Drugs Against Cycle Rally: ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ 'ਤੇ ਅੱਜ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਵਿਖੇ ਸਾਈਕਲ ਰੈਲੀ ਕੱਢੀ ਜਾ ਰਹੀ ਹੈ। ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਖੁਦ ਵੀ ਸਾਈਕਲ ਦੀ ਸਵਾਰੀ ਕੀਤੀ।