Ludhiana News: ਲੁਧਿਆਣਾ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਹਥਿਆਰਾਂ ਸਣੇ ਕੀਤਾ ਕਾਬੂ
ਮਨਪ੍ਰੀਤ ਸਿੰਘ Sat, 07 Dec 2024-5:13 pm,
Ludhiana News: ਲੁਧਿਆਣਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਦੇਰ ਰਾਤ ਗਸਤ ਦੌਰਾਨ ਪੁਲਿਸ ਨੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕੀਤਾ ਜਿਨਾਂ ਦੇ ਕੋਲੋਂ ਤਿੰਨ ਦੇਸੀ ਪਿਸਤੌਲ ਬਰਾਮਦ ਕੀਤੇ ਗਏ ਹਨ। ਪੁਲਿਸ ਨੇ ਜਦੋਂ ਪੁੱਛਗਿਛ ਕੀਤੀ ਤਾਂ ਸਾਹਮਣੇ ਆਇਆ ਕਿ ਇਨ੍ਹਾਂ ਨੌਜਵਾਨਾਂ ਵੱਲੋਂ ਲਲਤੋਂ ਪਿੰਡ ਦੇ ਮੌਜੂਦਾ ਸਰਪੰਚ ਉੱਤੇ ਹਮਲਾ ਕਰਨ ਵਾਸਤੇ ਇਹ ਪਿਸਟਲ ਲਿਆਂਦੇ ਸਨ।