Ludhiana School Roof collapse : ਸਰਕਾਰੀ ਸਕੂਲ ਦੇ ਸਟਾਫ ਰੂਮ ਦਾ ਲੇਂਟਰ ਡਿੱਗਿਆ, 1 ਅਧਿਆਪਕ ਦੀ ਮੌਤ
Ludhiana School Roof collapse: ਪੰਜਾਬ ਦੇ ਲੁਧਿਆਣਾ ਵਿੱਚ ਤਣਾਅ ਅਤੇ ਹਫੜਾ-ਦਫੜੀ ਮਚ ਗਈ ਕਿਉਂਕਿ ਇੱਕ ਭਿਆਨਕ ਅਤੇ ਮੰਦਭਾਗੀ ਘਟਨਾ ਵਿੱਚ ਲੁਧਿਆਣਾ ਦੇ ਪਿੰਡ ਬੱਦੋਵਾਲ ਵਿੱਚ ਸਰਕਾਰੀ ਸਕੂਲ ਦੀ ਛੱਤ ਡਿੱਗ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਲਬੇ ਹੇਠ ਦੱਬਣ ਕਾਰਨ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਜਦਕਿ ਤਿੰਨ ਅਧਿਆਪਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।