Maghi Mela 2025: ਵੱਡੀ ਗਿਣਤੀ 'ਚ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਣ ਪਹੁੰਚੀ ਸੰਗਤ, ਪੱਵਿਤਰ ਸਰੋਵਰ 'ਚ ਕਰ ਰਹੀ ਸੰਗਤ ਇਸ਼ਨਾਨ

Sri Muktsar Sahib: ਚਾਲੀ ਮੁਕਤਿਆਂ ਦੀ ਯਾਦ ਵਿੱਚ ਹਰ ਸਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਮੇਲਾ ਮਾਘੀ ਮਨਾਇਆ ਜਾਂਦਾ ਹੈ। ਮੇਲਾ ਮਾਘੀ ਸਬੰਧੀ ਅਮ੍ਰਿਤ ਵੇਲੇ ਵੱਡੀ ਗਿਣਤੀ 'ਚ ਸੰਗਤ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਨਤਮਸਤਕ ਹੋਣ ਪਹੁੰਚੀ। ਨਤਮਸਤਕ ਹੋਣ ਲਈ ਸੰਗਤਾਂ ਦੀ ਲੰਬੀਆਂ ਕਤਾਰਾਂ ਲੱਗੀਆਂ।

Recommended Videos