Malaika Arora Latest Video: ਮਲਾਇਕਾ ਅਰੋੜਾ ਦੀ ਖੂਬਸੂਰਤ ਵੀਡੀਓ ਆਈ ਸਾਹਮਣੇ, ਪ੍ਰਸ਼ੰਸਕ ਹੋਏ ਦੀਵਾਨੇ
ਅਦਾਕਾਰਾ ਮਲਾਇਕਾ ਅਰੋੜਾ ਸੋਸ਼ਲ ਮੀਡੀਆ ਉਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੀਆਂ ਫੋਟੋਆਂ ਅਤੇ ਵੀਡੀਓਜ਼ ਪ੍ਰਸ਼ੰਸਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਵਿੱਚ ਅਦਾਕਾਰਾ ਦੀ ਇੱਕ ਖੂਬਸੂਰਤ ਵੀਡੀਓ ਸਾਹਮਣੇ ਆ ਰਹੀ ਹੈ। ਪ੍ਰਸ਼ੰਸਕ ਇਸ ਵੀਡੀਓ ਦੀਵਾਨੇ ਹੋ ਚੁੱਕੇ ਹਨ।