Malwinder Singh Kang: ਮਲਵਿੰਦਰ ਸਿੰਘ ਕੰਗ ਨੇ `ਆਪ` ਨੇਤਾ ਦੇ ਕਤਲ ਦੀ ਘਟਨਾ ਦੀ ਕੀਤੀ ਨਿਖੇਧੀ
Malwinder Singh Kang: ਤਰਨਤਾਰਨ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਰਾਜਵਿੰਦਰ ਸਿੰਘ ਪਿੰਡ ਤਲਵੰਡੀ ਮੋਹਰ ਦੀਆਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਰਾਜਵਿੰਦਰ ਸਿੰਘ ਕਾਰ ਵਿੱਚ ਸਾਥੀਆਂ ਦੇ ਨਾਲ ਵਾਪਸ ਵਰਤ ਰਹੇ ਸਨ। ਇਸ ਵਿਚਾਲੇ ਮੋਟਰਸਾਈਕਲ ਉਤੇ ਸਵਾਰ ਤਿੰਨ ਹਮਲਾਵਾਰਾਂ ਨੇ ਕਾਰ ਉਤੇ ਗੋਲੀਆਂ ਚਲਾ ਦਿੱਤੀਆਂ ਅਤੇ ਫਰਾਰ ਹੋ ਗਏ। ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਘਟਨਾ ਦੀ ਨਿਖੇਧੀ ਅਤੇ ਕਿਹਾ ਕਿ ਪਾਰਟੀ ਉਸ ਦੇ ਪਰਿਵਾਰ ਨਾਲ ਖੜ੍ਹੀ ਹੈ।