ਮੰਡੀ ਦੇ 6 ਮੀਲ ਨੇੜੇ ਮੁੜ ਤੋਂ ਹੋਇਆ Landslide, ਮਨਾਲੀ-ਚੰਡੀਗੜ੍ਹ ਹਾਈਵੇਅ ਹੋਇਆ ਬੰਦ
Jan 19, 2023, 10:26 AM IST
ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ 6 ਮੀਲ ਨੇੜੇ ਇੱਕ ਹੋਰ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ ਮਨਾਲੀ ਨੈਸ਼ਨਲ ਹਾਈਵੇਅ ਬੰਦ ਹੋ ਗਿਆ। ਸੜਕ ਨੂੰ ਬਹਾਲ ਕਰਨ ਦਾ ਕੰਮ ਚੱਲ ਰਿਹਾ ਹੈ ਅਤੇ ਕਰੀਬ 11 ਵਜੇ ਤੱਕ ਸੜਕ ਨੂੰ ਆਵਾਜਾਈ ਲਈ ਖੋਲ੍ਹਿਆ ਜਾ ਸਕਦਾ ਹੈ।