Manjinder Singh Sirsa Video: ਮਨਜਿੰਦਰ ਸਿੰਘ ਸਿਰਸਾ ਨੇ ਰਾਹੁਲ ਗਾਂਧੀ `ਤੇ ਸਾਧਿਆ ਨਿਸ਼ਾਨਾ
Manjinder Singh Sirsa on Rahul Gandhi: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਕਾਂਗਰਸ ਨੇ ਅੱਜ ਰਾਏਬਰੇਲੀ ਅਤੇ ਅਮੇਠੀ ਸੀਟਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਜਿੱਥੇ ਇੱਕ ਪਾਸੇ ਕਾਂਗਰਸ ਸਾਂਸਦ ਰਾਹੁਲ ਹੁਣ ਅਮੇਠੀ ਤੋਂ ਨਹੀਂ ਰਾਏਬਰੇਲੀ ਤੋਂ ਚੋਣ ਲੜਨਗੇ, ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇ ਕੇਐਲ ਸ਼ਰਮਾ ਨੂੰ ਅਮੇਠੀ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਇਸ ਦੌਰਾਨ ਸਿਆਸਤ ਤੇਜ਼ ਹੋ ਗਈ ਹੈ ਅਤੇ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਨੇ ਰਾਹੁਲ ਗਾਂਧੀ 'ਤੇ ਵੱਡਾ ਹਮਲਾ ਕੀਤਾ ਹੈ।