1984 Anti Sikh Riots: ਮਨਜਿੰਦਰ ਸਿਰਸਾ ਨੇ ਸੱਜਣ ਕੁਮਾਰ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਕੀਤੀ ਮੰਗ

1984 Anti Sikh Riots: ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ 1984 ਸਿੱਖ ਵਿਰੋਧੀ ਦੰਗਿਆਂ ਉਤੇ ਅਦਾਲਤ ਵਿੱਚ ਵਿਚਾਰ ਅਧੀਨ ਸੱਜਣ ਕੁਮਾਰ ਦੇ ਕੇਸ ਵਿੱਚ ਫਾਂਸੀ ਦੀ ਸਜ਼ਾ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਦਿਲ ਦਹਿਲਾਉਣ ਵਾਲਾ ਮਾਮਲਾ ਸੀ ਅਤੇ ਅਦਾਲਤ ਵਿੱਚ ਕਿਹਾ ਗਿਆ ਹੈ ਕਿ ਇਹ ਨਿਰਭੈਆ ਕਾਂਡ ਤੋਂ ਵੀ ਦਰਦਨਾਕ ਸੀ।

Recommended Videos