Manohar Lal: ਸ਼ੰਭੂ ਬਾਰਡਰ ’ਤੇ ਬੈਠੇ ਲੋਕ ਅਸਲੀ ਕਿਸਾਨ ਨਹੀਂ ਹਨ- ਮਨੋਹਰ ਲਾਲ
Manohar Lal: ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸ਼ੰਭੂ ਬਾਰਡਰ 'ਤੇ ਕਿਸਾਨਾਂ 'ਤੇ ਗੋਲੀਬਾਰੀ ਦੀ ਘਟਨਾ ਨੂੰ ਲੈ ਕੇ ਕਿਹਾ ਕਿ ਇਹ ਕਿਸਾਨਾਂ ਦੇ ਨਾਂ 'ਤੇ ਮਖੌਟਾ ਹੈ, ਕਿਉਂਕਿ ਕਿਸਾਨਾਂ ਨੂੰ ਇਹ ਨਹੀਂ ਪਤਾ ਕਿ ਖੇਤੀ ਕਿਵੇਂ ਹੁੰਦੀ ਹੈ ਅਤੇ ਕਿਵੇਂ ਵਧੀਆ ਖੇਤੀ ਕਰ ਕੇ ਆਮਦਨੀ ਵਿੱਚ ਵਾਧਾ ਕੀਤਾ ਜਾਂ ਸਕਦਾ ਹੈ।