Punjab Bypolls: ਭਾਜਪਾ ਵੱਲੋਂ ਗਿੱਦੜਬਾਹਾ ਤੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਮਨਪ੍ਰੀਤ ਬਾਦਲ ਦਾ ਵੱਡਾ ਬਿਆਨ
Punjab Bypolls: ਗਿੱਦੜਬਾਹਾ ਤੋਂ ਭਾਜਪਾ ਵੱਲੋਂ ਉਮੀਦਵਾਰ ਐਲਾਨੇ ਜਾਣ ਮਗਰੋਂ ਮਨਪ੍ਰੀਤ ਸਿੰਘ ਬਾਦਲ ਦਾ ਪਹਿਲਾਂ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਭਾਜਪਾ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਗਿੱਦੜਬਾਹਾ ਵਿੱਚ ਹੁਣ ਵਿਕਾਸ ਕਾਰਜ ਨਹੀਂ ਹੋਏ ਤੇ ਉਹ ਕਰਵਾਉਣਗੇ।