Manpreet Badal Nomination: ਮਨਪ੍ਰੀਤ ਬਾਦਲ ਨੇ ਨਾਮਜ਼ਦਗੀ ਪੱਤਰ ਭਰੇ, ਭਾਜਪਾ ਦੇ ਕਈ ਸੀਨੀਅਰ ਆਗੂ ਰਹੇ ਮੌਜੂਦ
Manpreet Badal Nomination: ਗਿੱਦੜਬਾਹਾ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਨਾਮਜਦਗੀ ਪੱਤਰ ਦਾਖਲ ਕਰ ਦਿੱਤੇ ਹਨ। ਨਾਮਜਦਗੀ ਪੱਤਰ ਦਾਖਲ ਕਰਦੇ ਸਮੇਂ ਮਨਪ੍ਰੀਤ ਸਿੰਘ ਬਾਦਲ ਦੇ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ, ਅਵੀਨਾਸ਼ ਰਾਏ ਖੰਨਾ ਸਮੇਤ ਬੀਜੇਪੀ ਦੇ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ।