Punjab News: ਮਨਪ੍ਰੀਤ ਬਾਦਲ ਵੀ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ

राज रानी Fri, 06 Sep 2024-2:39 pm,

Punjab News: ਅਕਾਲੀ ਸਰਕਾਰ ਦੌਰਾਨ ਮੰਤਰੀ ਰਹੇ ਮਨਪ੍ਰੀਤ ਸਿੰਘ ਬਾਦਲ ਸਵੇਰੇ ਤੜਕਸਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣਾ ਸਪਸ਼ਟੀਕਰਨ ਦੇ ਕੇ ਗਏ ਹਨ. ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਅਨੁਸਾਰ ਉਹਨਾਂ ਨੇ ਆਪਣਾ ਸਪਸ਼ਟੀਕਰਨ 15 ਦਿਨ ਦੇ ਅੰਦਰ ਅੰਦਰ ਦੇ ਦਿੱਤਾ ਹੈ।

More videos

By continuing to use the site, you agree to the use of cookies. You can find out more by Tapping this link