Manpreet Singh Badal Video: ਹਾਰ ਤੋਂ ਬਾਅਦ ਸੁਣੋ ਮਨਪ੍ਰੀਤ ਬਾਦਲ ਦਾ ਸਭ ਤੋਂ ਵੱਡਾ ਬਿਆਨ, ਰਾਜਾ ਵੜਿੰਗ ਲਈ ਕਹੀ ਵੱਡੀ ਗੱਲ
Manpreet Singh Badal Video: ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹਾਲ ਹੀ ਵਿੱਚ ਭਾਜਪਾ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੇ ਗਿੱਦੜਬਾਹਾ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ। ਮਨਪ੍ਰੀਤ ਸਿੰਘ ਬਾਦਲ ਨੇ ਧੰਨਵਾਦ ਗਿੱਦੜਬਾਹਾ ਵਾਲਿਓ। ਮੈਂ ਹਮੇਸ਼ਾ ਗਿੱਦੜਬਾਹਾ ਹਲਕੇ ਦੇ ਲੋਕਾਂ ਲਈ ਹਾਜ਼ਰ ਰਹਾਂਗਾ। ਵੋਟਾਂ ਦੀ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਡਿੰਪੀ ਢਿੱਲੋਂ ਨੂੰ 33 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਹਨ ਤੇ ਦੂਜੇ ਨੰਬਰ ਉੱਤੇ ਰਾਜਾ ਵੜਿੰਗ ਦੀ ਘਰਵਾਲੀ ਨੂੰ 24 ਹਜ਼ਾਰ ਤੋਂ ਵੱਧ ਵੋਟਾਂ ਪਈਆਂ ਹਨ ਪਰ ਜੇ ਇੱਥੇ ਗੱਲ ਮਨਪ੍ਰੀਤ ਬਾਦਲ ਦੀ ਗੱਲ ਕੀਤੀ ਜਾਵੇ ਤਾਂ ਇੱਥੇ ਮਨਪ੍ਰੀਤ ਬਾਦਲ ਨੂੰ ਹਾਲ ਦੀ ਘੜੀ 7000 ਤੋਂ ਵੀ ਘੱਟ ਵੋਟਾਂ ਪਈਆਂ ਹਨ। ਵੇਖੋ ਵੀਡੀਓ...