Canada `ਚ ਦਿਲ ਦਾ ਦੌਰਾ ਪੈਣ ਕਾਰਨ 19 ਸਾਲਾਂ ਦੇ ਮੁੰਡੇ ਦੀ ਹੋਈ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
Feb 08, 2023, 11:39 AM IST
ਕੈਨੇਡਾ ਤੋਂ ਪੰਜਾਬ ਲਈ ਇੱਕ ਦੁਖਦ ਖ਼ਬਰ ਸਾਹਮਣੇ ਆਈ ਹੈ। ਮਾਨਸਾ ਦੇ ਰਹਿਣ ਵਾਲਾ 19 ਸਾਲਾਂ ਦੇ ਗੁਰਜੋਤ ਸਿੰਘ ਦੀ ਕੈਨੇਡਾ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਗੁਰਜੋਤ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ।