Manu Bhaker: ਮਨੁ ਭਾਕਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੀਤੀ ਮੁਲਾਕਾਤ
Manu Bhaker: ਮੁੱਖ ਮੰਤਰੀ ਭਗਵੰਤ ਮਾਨ ਨੇ ਪੈਰਿਸ ਓਲੰਪਿਕ ਵਿਚ ਤਗ਼ਮਾ ਜੇਤੂ ਨਿਸ਼ਾਨੇਬਾਜ਼ ਮਨੁ ਭਾਕਰ ਨਾਲ ਮੁਲਾਕਾਤ ਕਰਦਿਆਂ ਉਸਦੀ ਪ੍ਰਸੰਸਾ ਕੀਤੀ ਹੈ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਹਰ ਭਾਰਤੀ ਮਨੁ ਭਾਕਰ ਦੇ ਪ੍ਰਦਰਸ਼ਨ ਤੋਂ ਉਤਸ਼ਾਹਿਤ ਹੈ।