Ayodhya Ram Bhagat Video: ਅਯੁੱਧਿਆ `ਚ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਕਈ ਕਿਲੋਮੀਟਰ ਲੰਬੀਆਂ ਲੱਗੀਆਂ ਲਾਈਨਾਂ, ਦੇਖੋ ਵੀਡੀਓ
22 ਜਨਵਰੀ ਨੂੰ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਦੋ ਦਿਨ ਅਯੁੱਧਿਆ ਰਾਮ ਮੰਦਰ ਆਮ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ। ਵਿਸ਼ਵ ਭਰ ਤੋਂ ਰਾਮ ਭਗਤ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਅਯੁੱਧਿਆ ਪੁੱਜ ਰਹੇ ਹਨ। ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ਦੀਆਂ ਕਈ ਕਿਲੋਮੀਟਰ ਤੱਕ ਲੰਬੀਆਂ ਲਾਈਨਾਂ ਲੱਗ ਗਈਆਂ ਹਨ। ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।