Mata Vaishno Devi Snowfall: ਬਰਫ਼ਬਾਰੀ ਕਾਰਨ ਚਿੱਟੀ ਚਾਦਰ ਨਾਲ ਢਕਿਆ ਗਿਆ ਮਾਤਾ ਵੈਸ਼ਨੋ ਦੇਵੀ ਮੰਦਿਰ, ਬਣਿਆ ਮਨਮੋਹਕ ਦ੍ਰਿਸ਼
Mata Vaishno Devi Snowfall: ਜੰਮੂ-ਕਸ਼ਮੀਰ ਦੇ ਮੁੱਖ ਧਾਰਮਿਕ ਸਥਾਨਾਂ ਵਿੱਚੋਂ ਇੱਕ ਮਾਤਾ ਵੈਸ਼ਨੋ ਦੇਵੀ ਮੰਦਿਰ ਵਿੱਚ ਵੀਰਵਾਰ ਸਵੇਰੇ ਭਾਰੀ ਬਰਫਬਾਰੀ ਹੋਈ। ਇਸ ਨਾਲ ਮੌਸਮ ਕਾਫੀ ਸੁਹਾਵਣਾ ਹੋ ਗਿਆ ਅਤੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਬੋਰਡ ਵੱਲੋਂ ਬਰਫਬਾਰੀ ਨੂੰ ਦੇਖਦੇ ਹੋਏ ਸਾਰੇ ਪ੍ਰਬੰਧ ਕੀਤੇ ਗਏ ਹਨ।