11 May History: 11 ਮਈ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1951 – ਰਾਸ਼ਟਰਪਤੀ ਰਾਜੇਂਦਰ ਪ੍ਰਸਾਦ ਨੇ ਨਵੇਂ ਬਣੇ ਸੋਮਨਾਥ ਮੰਦਰ ਦਾ ਉਦਘਾਟਨ ਕੀਤਾ। 1965 – ਬੰਗਲਾਦੇਸ਼ ਵਿੱਚ ਚੱਕਰਵਾਤੀ ਤੂਫ਼ਾਨ ਨੇ 17 ਹਜ਼ਾਰ ਲੋਕਾਂ ਦੀ ਜਾਨ ਲਈ। 1998 – ਭਾਰਤ ਨੇ ਰਾਜਸਥਾਨ ਦੇ ਪੋਕਰਨ ਵਿੱਚ ਤਿੰਨ ਪ੍ਰਮਾਣੂ ਪ੍ਰੀਖਣ ਕਰਨ ਦਾ ਐਲਾਨ ਕੀਤਾ। 2000 – 'ਆਸਥਾ' ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਜਨਮੀ, ਭਾਰਤ ਦੀ ਇੱਕ ਅਰਬਵੀਂ ਬੱਚੀ। 2010 – ਭਾਰਤ ਦੀ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਐਸਐਚ ਕਪਾਡੀਆ ਨੇ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੁਆਰਾ 38ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ।
Thank you
By clicking “Accept All Cookies”, you agree to the storing of cookies on your device to enhance site navigation, analyze site usage, and assist in our marketing efforts.