11 May History: ਜਾਣੋ 11 ਮਈ ਨੂੰ ਦੇਸ਼ - ਦੁਨੀਆ `ਚ ਕੀ-ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਰਾਸ਼ਟਰਪਤੀ ਰਾਜੇਂਦਰ ਪ੍ਰਸਾਦ ਨੇ ਨਵੇਂ ਬਣੇ ਸੋਮਨਾਥ ਮੰਦਰ ਦਾ ਕੀਤਾ ਸੀ ਉਦਘਾਟਨ
Thu, 11 May 2023-2:07 pm,
11 May History: 11 ਮਈ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1951 – ਰਾਸ਼ਟਰਪਤੀ ਰਾਜੇਂਦਰ ਪ੍ਰਸਾਦ ਨੇ ਨਵੇਂ ਬਣੇ ਸੋਮਨਾਥ ਮੰਦਰ ਦਾ ਉਦਘਾਟਨ ਕੀਤਾ। 1965 – ਬੰਗਲਾਦੇਸ਼ ਵਿੱਚ ਚੱਕਰਵਾਤੀ ਤੂਫ਼ਾਨ ਨੇ 17 ਹਜ਼ਾਰ ਲੋਕਾਂ ਦੀ ਜਾਨ ਲਈ। 1998 – ਭਾਰਤ ਨੇ ਰਾਜਸਥਾਨ ਦੇ ਪੋਕਰਨ ਵਿੱਚ ਤਿੰਨ ਪ੍ਰਮਾਣੂ ਪ੍ਰੀਖਣ ਕਰਨ ਦਾ ਐਲਾਨ ਕੀਤਾ। 2000 – 'ਆਸਥਾ' ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਜਨਮੀ, ਭਾਰਤ ਦੀ ਇੱਕ ਅਰਬਵੀਂ ਬੱਚੀ। 2010 – ਭਾਰਤ ਦੀ ਸੁਪਰੀਮ ਕੋਰਟ ਦੇ ਸਭ ਤੋਂ ਸੀਨੀਅਰ ਜੱਜ ਐਸਐਚ ਕਪਾਡੀਆ ਨੇ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਦੁਆਰਾ 38ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕੀ।