12 May History: ਜਾਣੋ 12 ਮਈ ਨੂੰ ਦੇਸ਼ - ਦੁਨੀਆ `ਚ ਕੀ-ਕੀ ਮਹੱਤਵਪੂਰਨ ਘਟਨਾਵਾਂ ਹੋਈਆਂ? ਅੱਜ ਦੇ ਦਿਨ ਹੋਇਆ ਸੀ ਭਾਰਤੀ ਮੂਲ ਦੇ ਬ੍ਰਿਟਿਸ਼ ਸਿਆਸਤਦਾਨ ਅਤੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਜਨਮ
Fri, 12 May 2023-11:05 am,
12 May History: 12 ਮਈ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1847 – ਵਿਲੀਅਮ ਕਲੇਟਨ ਨੇ ਓਡੋਮੀਟਰ ਦੀ ਖੋਜ ਕੀਤੀ ਸੀ। 1980 – ਭਾਰਤੀ ਮੂਲ ਦੇ ਬ੍ਰਿਟਿਸ਼ ਸਿਆਸਤਦਾਨ ਅਤੇ ਯੂਨਾਈਟਿਡ ਕਿੰਗਡਮ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦਾ ਜਨਮ। 1993 – ਹਿੰਦੀ ਦੇ ਪ੍ਰਸਿੱਧ ਕਵੀ ਸ਼ਮਸ਼ੇਰ ਬਹਾਦਰ ਸਿੰਘ ਦਾ ਦਿਹਾਂਤ। 2008 – ਚੀਨ ਦੇ ਸਿਚੁਆਨ ਵਿੱਚ ਭੂਚਾਲ ਕਾਰਨ 87 ਹਜ਼ਾਰ ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ। 2015 – ਨੇਪਾਲ ਵਿੱਚ ਭੂਚਾਲ ਕਾਰਨ 218 ਲੋਕਾਂ ਦੀ ਮੌਤ ਹੋ ਗਈ ਅਤੇ 3500 ਤੋਂ ਵੱਧ ਜ਼ਖ਼ਮੀ ਹੋਏ ਸੀ।