ਨਗਰ ਨਿਗਮ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੂੰ ਵੱਡੀ ਰਾਹਤ, ਪੰਜਾਬ ਹਰਿਆਣਾ ਹਾਈਕੋਰਟ ਨੇ ਬਰਖਾਸਤਗੀ `ਤੇ ਲਗਾਈ ਰੋਕ
Jan 19, 2023, 13:26 PM IST
ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਬਰਖ਼ਾਸਤਗੀ ਦੇ ਹੁਕਮਾਂ ਤੇ ਹਾਈਕੋਰਟ ਨੇ ਰੋਕ ਲਗਾਈ ਹੈ। ਮਿਹਰ ਅਮਰਜੀਤ ਸਿੰਘ ਸਿੱਪੀ ਸਿੱਧੂ ਦੇ ਕੌਂਸਲਰਾਂ ਦੀ ਟੀਮ ਵੱਲੋਂ ਲੱਡੂ ਵੰਡ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਹੈ।