Kisan Andolan: ਸ਼ੰਭੂ ਬਾਰਡਰ ਉਤੇ ਚੱਲ ਰਹੇ ਧਰਨੇ ਨੂੰ ਲੈ ਕੇ ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਹੋਈ ਮੀਟਿੰਗ
ਰਵਿੰਦਰ ਸਿੰਘ Wed, 21 Aug 2024-7:39 pm,
Kisan Andolan: ਸ਼ੰਭੂ ਸਰਹੱਦ ਉਪਰ ਚੱਲ ਰਹੇ ਧਰਨੇ ਨੂੰ ਲੈ ਕੇ ਕਿਸਾਨਾਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਏਡੀਜੀਪੀ ਅਰਪਿਤ ਸ਼ੁਕਲਾ ਵੀ ਮੌਜੂਦ ਸਨ। ਇਸ ਤੋਂ ਇਲਾਵਾ ਹਰਿਆਣਾ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।