Sri Akal Takht Sahib: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦਾ ਸ਼ਹੀਦੀ ਦਿਹਾੜਿਆਂ ਸਬੰਧੀ ਪੰਥ ਨੂੰ ਸੰਦੇਸ਼
Sri Akal Takht Sahib: ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਉਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਪੰਥ ਨੂੰ ਸੰਦੇਸ਼ ਦਿੱਤਾ। ਉਨ੍ਹਾਂ ਨੇ ਨਿੱਕੀਆਂ-ਨਿੱਕੀਆਂ ਜਿੰਦਾ ਦੀ ਸ਼ਹਾਦਤ ਉਤੇ ਸਿੱਖ ਸੰਗਤ ਨੂੰ ਮੂਲ ਮੰਤਰੀ ਗੁਰਮੰਤਰ ਦਾ ਜਾਪ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇੰਨੀ ਛੋਟੀ ਉਮਰ ਵਿੱਚ ਸ਼ਹਾਦਤ ਦੀ ਮਿਸਾਲ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਨੇ ਹਕੂਮਤ ਦੇ ਤਸ਼ੱਦਦ ਸਹੇ ਪਰ ਈਨ ਨਹੀਂ ਮੰਨੀ।