Anmol Gagan Maan Marriage: ਮੰਤਰੀ ਅਨਮੋਲ ਗਗਨ ਮਾਨ ਵਿਵਾਹ ਦੇ ਜੋੜੇ `ਚ ਲਾਵਾਂ ਲੈਣ ਲਈ ਗੁਰਦੁਆਰਾ ਨਾਭਾ ਸਾਹਿਬ ਪਹੁੰਚੇ
Anmol Gagan Maan Marriage: ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅੱਜ ਸ਼ਾਹਬਾਜ਼ ਸਿੰਘ ਸੋਹੀ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੰਤਰੀ ਅਨਮੋਲ ਗਗਨ ਮਾਨ ਲਾਵਾਂ ਲੈਣ ਦੇ ਲਈ ਗੁਰਦੁਆਰਾ ਨਾਭਾ ਸਾਹਿਬ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਮੰਤਰੀ ਦੇ ਪਰਿਵਾਰਕ ਮੈਂਬਰ ਮੌਜੂਦ ਹਨ।