Arvind Kejriwal Bail: ਮੰਤਰੀ ਹਰਪਾਲ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ ਵਧਾਈ, ਦੇਖੋ ਵੀਡੀਓ
Arvind Kejriwal Bail: ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦੇ ਦਿਤੀ ਹੈ। ਅਰਵਿੰਦ ਕੇਜਰੀਵਾਲ ਨੂੰ ਜਮਾਨਤ ਮਿਲਣ ਤੋਂ ਬਾਅਦ ਪੰਜਾਬ ਵਿੱਚ ਜਸ਼ਨ ਦਾ ਮਾਹੌਲ ਹੈ। ਮੰਤਰੀ ਹਰਪਾਲ ਸਿੰਘ ਚੀਮਾ ਨੇ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਮਿਲਣ 'ਤੇ ਵਧਾਈ ਦਿੰਦੇ ਹੋਏ ਵੀਡੀਓ ਜਾਰੀ ਕੀਤਾ ਹੈ। ਇੱਥੇ ਵੀਡੀਓ ਦੇਖੋ...