Kunwar Vijay Pratap On Raghav: ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਰਾਘਵ ਚੱਢਾ `ਤੇ ਲਗਾਏ ਗੰਭੀਰ ਇਲਜ਼ਾਮ
Kunwar Vijay Pratap On Raghav: ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ 'ਆਪ' ਸੰਸਦ ਮੈਂਬਰ ਰਾਘਵ ਚੱਢਾ ਅਤੇ ਅੰਮ੍ਰਿਤਸਰ ਦੀ ਪੁਲਿਸ ਉਪਰ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਸੰਬੋਧਨ ਦੌਰਾਨ ਦੋਸ਼ ਲਗਾਏ ਕਿ ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਨਸ਼ਾ ਵੇਚ ਰਹੇ ਹਨ। ਅੰਮ੍ਰਿਤਸਰ ਵਿੱਚ ਪੁਲਿਸ ਦੇ ਉੱਚ ਅਧਿਕਾਰੀ ਨਸ਼ਾ ਵੇਚ ਰਹੇ ਹਨ।