Congress News: MLA ਪਰਗਟ ਸਿੰਘ ਨੇ ਜਤਾਈ ਲੋਕ ਸਭਾ ਚੋਣ ਲੜਨ ਦੀ ਇੱਛਾ
Congress News: ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਲੋਕ ਸਭਾ ਚੋਣ ਲੜਨ ਦੀ ਇੱਛਾ ਜਾਹਿਰ ਕੀਤੀ ਹੈ। ਅੱਜ ਚੰਡੀਗੜ੍ਹ ਵਿੱਚ ਕਾਂਗਰਸ ਦੇ ਆਗੂ ਦੀ ਪੰਜਾਬ ਇੰਚਾਰਜ ਦੇ ਨਾਲ ਮੀਟਿੰਗ ਸੀ। ਮੀਟਿੰਗ ਵਿੱਚ ਪਹੁੰਚੇ ਆਗੂ ਪਰਗਟ ਸਿੰਘ ਨੇ ਲੋਕ ਸਭਾ ਚੋਣ ਲੜਨ ਦੀ ਇੱਛਾ ਜਾਹਿਰ ਕੀਤੀ ਹੈ।