Moga Latest Video: ਮੋਗਾ `ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਪਰਿਵਾਰ ਨੇ ਲਗਾਇਆ ਧਰਨਾ

रिया बावा Tue, 12 Sep 2023-2:13 pm,

Moga Latest Video: ਮੋਗਾ ਦੇ ਕੋਟਕਪੂਰਾ ਬਾਈਪਾਸ ਨਜ਼ਦੀਕ ਪਲਾਟ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਣ ਨਾਲ ਸਨਸਨੀ ਫੈਲ ਗਈ। ਇਸ ਤੋਂ ਬਾਅਦ ਮ੍ਰਿਤਕ ਨੌਜਵਾਨ ਦੇ ਸਾਥੀ ਨੇ ਨਸ਼ੇ ਦਾ ਟੀਕਾ ਲਗਾਉਣ ਦੀ ਗੱਲ ਕਬੂਲੀ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨਦੀਪ ਸਿੰਘ (25 ਸਾਲ) ਪਿੰਡ ਬੁੱਗੀਪੁਰੇ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।

More videos

By continuing to use the site, you agree to the use of cookies. You can find out more by Tapping this link