ਮੋਗਾ ਪੁਲਿਸ ਨੇ BKU ਤੋਤੇਵਾਲ ਦੇ ਸੂਬਾ ਪ੍ਰਧਾਨ ਸੁਖ ਗਿੱਲ ਨੂੰ 18 ਲੱਖ ਦੀ ਠੱਗੀ ਮਾਮਲੇ 'ਚ ਗ੍ਰਿਫ਼ਤਾਰ ਕੀਤਾ

ਮੋਗਾ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਦੇ ਸੂਬਾ ਪ੍ਰਧਾਨ ਸੁਖ ਗਿੱਲ ਨੂੰ 18 ਲੱਖ ਰੁਪਏ ਦੀ ਠੱਗੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ, ਸੁਖ ਗਿੱਲ ਵਿਰੁੱਧ ਕਿਸੇ ਵਿਅਕਤੀ ਨੇ ਦੋਸ਼ ਲਾਇਆ ਸੀ ਕਿ ਉਸਨੇ ਧੋਖੇ ਨਾਲ 18 ਲੱਖ ਰੁਪਏ ਹੜਪੇ ਹਨ। ਸ਼ਿਕਾਇਤ ਮਿਲਣ ਤੋਂ ਬਾਅਦ ਮੋਗਾ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਸੀ।

Recommended Videos