Published: Jan 02, 2026, 07:00 PM IST|Updated: Jan 02, 2026, 07:00 PM IST
ਮੋਗਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕੁੱਲ 90 ਲੱਖ 16 ਹਜ਼ਾਰ 633 ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਇਹ ਕਾਰਵਾਈ ਗੈਰ ਕਾਨੂੰਨੀ ਗਤਿਵਿਧੀਆਂ ਅਤੇ ਸ਼ੱਕੀ ਲੈਣ-ਦੇਣ ਨਾਲ ਜੁੜੇ ਮਾਮਲਿਆਂ ਦੇ ਤਹਿਤ ਕੀਤੀ ਗਈ, ਜਿਸ ਨਾਲ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ।