ਪੈਟਰੋਲ ਦੀਆਂ ਬੋਤਲਾਂ ਲੈ ਕੇ ਮੋਹਾਲੀ `ਚ ਟੈਂਕੀ `ਤੇ ਚੜ੍ਹੇ ਬੇਰਜ਼ੁਗਾਰ ਅਧਿਆਪਕ
Oct 05, 2022, 13:52 PM IST
ਦੁਸਹਿਰੇ ਵਾਲੇ ਦਿਨ ਮੋਹਾਲੀ ਵਿੱਚ ਪਾਣੀ ਵਾਲੀ ਟੈਂਕੀ ਉੱਪਰ ਬੇਰਜ਼ਗੁਾਰ PTI ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਚੜ੍ਹ ਗਏ ਅਧਿਆਪਕਾਂ ਨੇ ਇਲਜ਼ਾਮ ਲਗਾਇਆ ਕਿ ਆਮ ਆਦਮੀ ਪਾਰਟੀ ਵੱਲੋਂ ਉਨ੍ਹਾਂ ਨਾਲ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ