Mohali Viral Video: ਮੋਹਾਲੀ `ਚ ਪਾਰਕਿੰਗ ਵਿਵਾਦ ਨੂੰ ਲੈ ਕੇ ਚੱਲੀਆਂ ਡਾਂਗਾਂ, ਵੇਖੋ ਵੀਡੀਓ
Mohali Viral Video: ਮੋਹਾਲੀ ਦੇ ਸੈਕਟਰ 71 ਵਿੱਚ ਦੇਰ ਰਾਤ ਪਾਰਕਿੰਗ ਨੂੰ ਲੈ ਕੇ ਦੋ ਗੁਆਂਢੀ ਆਹਮੋ ਸਾਹਮਣੇ ਹੋ ਗਏ ਅਤੇ ਡਾਂਗਾਂ ਚੱਲੀਆਂl ਲੜਾਈ ਝਗੜੇ ਦੀ ਵੀਡੀਓ ਹੋਈ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਗਈ ਹੈ। ਜਦੋਂ ਇਸ ਸਬੰਧੀ ਐਸਐਚ ਓ ਥਾਣਾ ਮਟੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਦੋ ਧਿਰਾਂ ਵਿੱਚ ਪਾਰਕਿੰਗ ਨੂੰ ਲੈ ਕੇ ਆਪਸੀ ਝਗੜਾ ਹੋਇਆ ਸੀ ਲੇਕਿਨ ਦੋਵੇਂ ਪਾਰਟੀਆਂ ਵੱਲੋਂ ਅਜੇ ਤੱਕ ਠਾਣੇ ਵਿੱਚ ਕੋਈ ਵੀ ਦਰਖਾਸਤ ਨਹੀਂ ਦਿੱਤੀ।